New Immissions/Updates:
boundless - educate - edutalab - empatico - es-ebooks - es16 - fr16 - fsfiles - hesperian - solidaria - wikipediaforschools
- wikipediaforschoolses - wikipediaforschoolsfr - wikipediaforschoolspt - worldmap -

See also: Liber Liber - Libro Parlato - Liber Musica  - Manuzio -  Liber Liber ISO Files - Alphabetical Order - Multivolume ZIP Complete Archive - PDF Files - OGG Music Files -

PROJECT GUTENBERG HTML: Volume I - Volume II - Volume III - Volume IV - Volume V - Volume VI - Volume VII - Volume VIII - Volume IX

Ascolta ""Volevo solo fare un audiolibro"" su Spreaker.
CLASSICISTRANIERI HOME PAGE - YOUTUBE CHANNEL
Privacy Policy Cookie Policy Terms and Conditions
ਮਿਸਲ - ਵਿਕਿਪੀਡਿਆ

ਮਿਸਲ

ਵਿਕਿਪੀਡਿਆ ਤੋਂ

ਮਿਸਲ مثل ਮਿਸਲ ਸ਼ਬਦ ਇੱਕ ਜੱਥੇ ਲਈ ਵਰਤਿਆ ਜਾਦਾ ਹੈ, ਜੋ ਕਿ 18ਵੀਂ ਸਦੀ ਤੋਂ ਲੈ ਕੇ 19 ਵੀਂ ਸਦੀ ਦੇ ਸ਼ੁਰੂਆਤੀ ਵਰ੍ਹਿਆਂ ਤੱਕ ਪੰਜਾਬ ਵਿੱਚ ਸਰਗਰਮ ਰਹੀਆਂ। ਹਰੇਕ ਮਿਸਲ ਨੂੰ ਇੱਕ ਮਿਸਲਦਾਰ ਚਲਾਉਦਾ ਸੀ।

ਵਿਸ਼ਾ-ਸੂਚੀ

[ਬਦਲੋ] ਸਿੱਖ ਅਤੇ ਮਿਸਲਾਂ

  • ਆਹਲੂਵਾਲੀਆ ਪਹਿਲਾਂ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੇ ਮੁੱਖੀ ਸਨ
  • ਭੰਗੀ ਸਰਦਾਰ ਹੀਰਾ ਸਿੰਘ
  • ਧੰਨਵਾਲੀਆ ਗੁਲਾਬ ਸਿੰਘ ਡੱਲੇਵਾਲੀਆ
  • ਕਨ੍ਹਈਆ ਜੈ ਸਿੰਘ ਕਨ੍ਹਈਆ
  • ਕਰੋੜਸਿੰਘੀਾਆ (ਪੰਜਗੜ੍ਹੀਆ) ਕਰੋੜਾ ਸਿੰਘ
  • ਨਾਕੀ ਹੀਰਾ ਸਿੰਘ ਨਾਕੀ
  • ਨਿਸ਼ਾਨਵਾਲੀਆ ਦਸੋਧਾਂ ਸਿੰਘ
  • ਰਾਮਗੜ੍ਹੀਆ ਨੰਦ ਸਿੰਘ
  • ਸ਼ਹੀਦਾਂ ਬਾਬਾ ਦੀਪ ਸਿੰਘ ਸ਼ਹੀਦ
  • ਸਿੰਘਪੁਰੀਆ (ਫਜ਼ੁਲਪੁਰੀਆ ਵੀ ਕਹਿੰਦੇ ਹਨ) ਨਵਾਬ ਕਪੂਰ ਸਿੰਘ ਵਿਰਕ
  • ਸ਼ੁੱਕਰਚੱਕੀਆ ਨੌਦ ਸਿੰਘ ਗੁੱਜਰਾਂਵਾਲਾ
  • ਫੁਲਕੀਆ ਫੂਲ ਸਿੰਘ, 12ਵੀਂ ਮਿਸਲ ਹੋਣ ਸੀ, ਪਰ ਦਲ ਖਾਾਲਸਾ ਵਲੋਂ ਖਦੇੜ ਦਿੱਤੀ ਗਈ

[ਬਦਲੋ] ਸਮਾਂ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 1708ਈਸਵੀ ਵਿੱਚ ਜੋਤੀ ਜੋਤਿ ਸਮਾਉਣ ਉਪਰੰਤ ਸਰਦਾਰ ਬੰਦਾ ਸਿੰਘ ਬਹਾਦਰ ਪੰਜਾਬ ਵਿੱਚ ਇੱਕ ਹਨ੍ਹੇਰੀ ਵਾਂਗ ਆਇਆ ਅਤੇ ਆਪਣਾ ਪਰਭਾਵ ਦਿਖਾ ਕੇ ਕਿਸੇ ਹਨ੍ਹੇਰੀ ਵਾਂਗ ਹੀ ਚਲਾ ਗਿਆ। ਬਾਬਾ ਜੀ ਦੀ ਸਹਾਦਤ ਦੇ ਬਾਅਦ ਸਿੱਖਾਂ ਦੀ ਕੇਂਦਰੀ ਜੱਥੇਬੰਦੀ ਦਾ ਖਾਤਮਾ ਹੋ ਗਿਆ ਹੈ। ਸਿੱਖਾਂ ਪਹਿਲਾਂ ਵਾਂਗ ਹੀ ਜੰਗਲਾਂ ਅਤੇ ਪਹਾੜਾਂ ਵਿੱਚ ਜਿੰਦਗੀ ਬਤੀਤ ਕਰਨ ਲੱਗੇ। ਕਦੇ ਕਦੇ ਸਿੰਘ ਪੰਜਾਬ ਵਿਿੱਚ ਆ ਧਮਕਦੇ ਅਤੇ ਆਪਣੀ ਮੌਜੂਦਗੀ ਵੇਖਾਉਦੇ ਅਤੇ ਫੇਰ ਅਲੋਪ ਹੋ ਜਾਦੇ, ਪਰ ਕੋਈ ਵੀ ਕੇਂਦਰੀ ਜੱਥੇਬੰਦੀ ਦੀ ਅਣਹੋਂਦ ਵਿੱਚ ਸਦੀਵੀ ਪਰਭਾਵ ਨਹੀਂ ਪੈ ਸਕਿਆ। ਇਹ ਆਉਣ ਵਾਲੇ ਤੂਫਾਨ ਤੋਂ ਪਹਿਲਾਂ ਦੀ ਖਾਮੋਸ਼ੀ ਮੰਨ ਜਾ ਸਕਦੀ ਸੀ।

[ਬਦਲੋ] 18ਵੀਂ ਸਦੀ

ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹੀਦੀ ਉਪਰੰਤ, ਪੰਜਾਬ ਵਿੱਚ ਵੱਖ ਵੱਖ ਜੱਥੇ ਵੱਖ ਵੱਖ ਖੇਤਰਾਂ ਵਿੱਚ ਸਰਗਰਮ ਹੋਣ ਲੱਗ ਪਏ। ਇਹਨਾਂ ਦੀ ਗਿਣਤੀ 11 ਦੀ ਸੀ। ਇਸ ਸਦੀ ਦੀਆਂ ਕੁਝ ਅਹਿਮ ਘਟਨਾਵਾਂ ਹੇਠ ਦਿੱਤੀਆਂ ਹਨ:

  • 1762-1767 ਅਹਿਮਦ ਸ਼ਾਹ ਅਤੇ ਸਿੰਘਾਂ ਦੀ ਲੜਾਈ
  • 1763-1774 ਚੜ੍ਹਤ ਸਿੰਘ, ਸ਼ੁੱਕਰਚੱਕੀਆ ਮਿਸਲ ਦਾ ਮਿਸਲਦਾਰ, ਜਿਸ ਨੂੰ ਉਸਨੇ ਗੁੱਜਰਾਂਵਾਲੇ ਵਿਖੇ ਬਣਾਇਆ ਹੈ।
  • 1773- ਅਹਿਮਦ ਸ਼ਾਹ ਦੀ ਮੌਤ ਅਤੇ ਉਸ ਦੇ ਪੁੱਤਰ ਤੈਮੂਰ ਸ਼ਾਹ ਦੀ ਸਿੱਖਾਂ ਨੂੰ ਦਬਾਉਣ ਦੀ ਅਸਫ਼ਲਤਾ।
  • 1774-1790 ਮਹਾਂ ਸਿੰਘ, ਸ਼ੁੱਕਰਚੱਕੀਆ ਮਿਸਲ ਦਾ ਮਿਸਲਦਾਰ ਬਣਿਆ।
  • 1790-1801 ਰਣਜੀਤ ਸਿੰਘ ਸ਼ੁੱਕਰਚੱਕੀਆ ਮਿਸਲ ਦਾ ਮਿਸਲਦਾਰ ਬਣਿਆ।

ਇਸ ਸਮੇਂ ਦੌਰਾਨ, ਜਿੱਥੇ ਕੁਝ ਮਿਸਲਾਂ ਨੇ ਪੱਛਮੀ ਅਫ਼ਗਾਨ ਹਮਲਿਆਂ ਨੂੰ ਰੋਕਿਆ, ਉੱਥੇ ਚੜ੍ਹਦੇ ਪੰਜਾਬ ਦੀਆਂ ਮਿਸਲਾਂ ਨੇ ਦਿੱਲੀ ਦੇ ਹਮਲੇ ਕਰਕੇ ਉਸ ਨੂੰ ਕਈ ਫਤਹਿ ਕੀਤਾ। ਇਹਨਾਂ ਵਿੱਚ ਸਰਦਾਰ ਬਘੇਲ ਸਿੰਘ ਕਰੋੜਾਸਿੰਘਿਆਂ ਮਿਸਲ ਵਾਲਿਆਂ ਨੇ ਦਿੱਲੀ ਦੇ ਲਾਲ ਕਿਲ੍ਹੇ ਉੱਤੇ ਕੇਸਰ ਝੰਡਾ ਵੀ ਝੁਲਾ ਦਿੱਤਾ। ਇਸ ਨਾਲ ਮਿਸਲਾਂ ਨੇ ਆਪਣੇ ਆਪਣੇ ਖਿੱਤੇ ਵਿੱਚ ਮੱਲਾਂ ਮਾਰੀਆਂ ਅਤੇ ਸਿੰਘਾਂ ਦੀ ਚੜ੍ਹਤ ਨੂੰ ਬਣਾਈ ਰੱਖਿਆ।

[ਬਦਲੋ] 19ਵੀਂ ਸਦੀ

ਮੁੱਖ ਘਟਨਾਵਾਂ:

  • 1801-1839 ਰਣਜੀਤ ਸਿੰਘ 1801 ਵਿੱਚ ਮਹਾਰਾਜਾ ਬਣਿਆ

ਇਸ ਸਦੀ ਵਿੱਚ ਸਰਦਾਰ ਰਣਜੀਤ ਸਿੰਘ, ਜੋ ਸ਼ੁੱਕਰਚੱਕੀਆ ਮਿਸਲ ਦਾ ਮੁੱਖੀ ਸੀ, ਨੇ ਸਭ ਮਿਸਲਾਂ ਨੂੰ ਖਤਮ ਕਰਕੇ ਇੱਕ ਸਿੱਖ ਰਾਜ ਕਾਇਮ ਕੀਤਾ। ਇਸ ਨਾਲ ਹੀ ਮਿਸਲਾਂ ਦੀ ਤਾਕਤ ਨੇ ਇੱਕਠਾ ਹੋਕੇ ਇੱਕ ਖਾਲਸਾ ਰਾਜ ਦੀ ਨੀਂਹ ਰੱਖੀ, ਜਿਸ ਨੇ ਉਹਨਾਂ ਅਫ਼ਗਾਨਾਂ ਦੇ ਨੱਕ ਵਿੰਨ੍ਹ ਦਿੱਤੇ, ਜੋ ਕਿ ਪੰਜਾਬ ਵਿੱਚੋਂ ਲੰਘ ਕੇ ਸਾਰੇ ਭਾਰਤ ਵਿੱਚ ਲੁੱਟਮਾਰ ਕਰਦੇ ਸਨ।

ਮਹਾਰਾਜੇ ਦੇ ਦਰਬਾਰ ਵਿੱਚ ਇਹ ਮਿਸਲਦਾਰ ਮੌਜੂਦ ਰਹੇ ਅਤੇ ਅੰਤ ਸਮੇਂ ਤੱਕ ਮਹਾਰਾਜੇ ਦੇ ਰਾਜ ਵਿੱਚ ਸੇਵਾ ਦਿੰਦੇ ਰਹੇ।[[en:Misls]

Static Wikipedia (no images)

aa - ab - af - ak - als - am - an - ang - ar - arc - as - ast - av - ay - az - ba - bar - bat_smg - bcl - be - be_x_old - bg - bh - bi - bm - bn - bo - bpy - br - bs - bug - bxr - ca - cbk_zam - cdo - ce - ceb - ch - cho - chr - chy - co - cr - crh - cs - csb - cu - cv - cy - da - de - diq - dsb - dv - dz - ee - el - eml - en - eo - es - et - eu - ext - fa - ff - fi - fiu_vro - fj - fo - fr - frp - fur - fy - ga - gan - gd - gl - glk - gn - got - gu - gv - ha - hak - haw - he - hi - hif - ho - hr - hsb - ht - hu - hy - hz - ia - id - ie - ig - ii - ik - ilo - io - is - it - iu - ja - jbo - jv - ka - kaa - kab - kg - ki - kj - kk - kl - km - kn - ko - kr - ks - ksh - ku - kv - kw - ky - la - lad - lb - lbe - lg - li - lij - lmo - ln - lo - lt - lv - map_bms - mdf - mg - mh - mi - mk - ml - mn - mo - mr - mt - mus - my - myv - mzn - na - nah - nap - nds - nds_nl - ne - new - ng - nl - nn - no - nov - nrm - nv - ny - oc - om - or - os - pa - pag - pam - pap - pdc - pi - pih - pl - pms - ps - pt - qu - quality - rm - rmy - rn - ro - roa_rup - roa_tara - ru - rw - sa - sah - sc - scn - sco - sd - se - sg - sh - si - simple - sk - sl - sm - sn - so - sr - srn - ss - st - stq - su - sv - sw - szl - ta - te - tet - tg - th - ti - tk - tl - tlh - tn - to - tpi - tr - ts - tt - tum - tw - ty - udm - ug - uk - ur - uz - ve - vec - vi - vls - vo - wa - war - wo - wuu - xal - xh - yi - yo - za - zea - zh - zh_classical - zh_min_nan - zh_yue - zu -

Static Wikipedia 2007 (no images)

Static Wikipedia 2006 (no images)

aa - ab - af - ak - als - am - an - ang - ar - arc - as - ast - av - ay - az - ba - bar - bat_smg - bcl - be - be_x_old - bg - bh - bi - bm - bn - bo - bpy - br - bs - bug - bxr - ca - cbk_zam - cdo - ce - ceb - ch - cho - chr - chy - co - cr - crh - cs - csb - cu - cv - cy - da - de - diq - dsb - dv - dz - ee - el - eml - eo - es - et - eu - ext - fa - ff - fi - fiu_vro - fj - fo - fr - frp - fur - fy - ga - gan - gd - gl - glk - gn - got - gu - gv - ha - hak - haw - he - hi - hif - ho - hr - hsb - ht - hu - hy - hz - ia - id - ie - ig - ii - ik - ilo - io - is - it - iu - ja - jbo - jv - ka - kaa - kab - kg - ki - kj - kk - kl - km - kn - ko - kr - ks - ksh - ku - kv - kw - ky - la - lad - lb - lbe - lg - li - lij - lmo - ln - lo - lt - lv - map_bms - mdf - mg - mh - mi - mk - ml - mn - mo - mr - mt - mus - my - myv - mzn - na - nah - nap - nds - nds_nl - ne - new - ng - nl - nn - no - nov - nrm - nv - ny - oc - om - or - os - pa - pag - pam - pap - pdc - pi - pih - pl - pms - ps - pt - qu - quality - rm - rmy - rn - ro - roa_rup - roa_tara - ru - rw - sa - sah - sc - scn - sco - sd - se - sg - sh - si - simple - sk - sl - sm - sn - so - sr - srn - ss - st - stq - su - sv - sw - szl - ta - te - tet - tg - th - ti - tk - tl - tlh - tn - to - tpi - tr - ts - tt - tum - tw - ty - udm - ug - uk - ur - uz - ve - vec - vi - vls - vo - wa - war - wo - wuu - xal - xh - yi - yo - za - zea - zh - zh_classical - zh_min_nan - zh_yue - zu

Static Wikipedia February 2008 (no images)

aa - ab - af - ak - als - am - an - ang - ar - arc - as - ast - av - ay - az - ba - bar - bat_smg - bcl - be - be_x_old - bg - bh - bi - bm - bn - bo - bpy - br - bs - bug - bxr - ca - cbk_zam - cdo - ce - ceb - ch - cho - chr - chy - co - cr - crh - cs - csb - cu - cv - cy - da - de - diq - dsb - dv - dz - ee - el - eml - en - eo - es - et - eu - ext - fa - ff - fi - fiu_vro - fj - fo - fr - frp - fur - fy - ga - gan - gd - gl - glk - gn - got - gu - gv - ha - hak - haw - he - hi - hif - ho - hr - hsb - ht - hu - hy - hz - ia - id - ie - ig - ii - ik - ilo - io - is - it - iu - ja - jbo - jv - ka - kaa - kab - kg - ki - kj - kk - kl - km - kn - ko - kr - ks - ksh - ku - kv - kw - ky - la - lad - lb - lbe - lg - li - lij - lmo - ln - lo - lt - lv - map_bms - mdf - mg - mh - mi - mk - ml - mn - mo - mr - mt - mus - my - myv - mzn - na - nah - nap - nds - nds_nl - ne - new - ng - nl - nn - no - nov - nrm - nv - ny - oc - om - or - os - pa - pag - pam - pap - pdc - pi - pih - pl - pms - ps - pt - qu - quality - rm - rmy - rn - ro - roa_rup - roa_tara - ru - rw - sa - sah - sc - scn - sco - sd - se - sg - sh - si - simple - sk - sl - sm - sn - so - sr - srn - ss - st - stq - su - sv - sw - szl - ta - te - tet - tg - th - ti - tk - tl - tlh - tn - to - tpi - tr - ts - tt - tum - tw - ty - udm - ug - uk - ur - uz - ve - vec - vi - vls - vo - wa - war - wo - wuu - xal - xh - yi - yo - za - zea - zh - zh_classical - zh_min_nan - zh_yue - zu